ਗ੍ਰਿੰਥ ਜਹਾਜ ਸੁ ਭੌਜਲ ਕੋ ਤਰ ਜਾਤਿ ਸੁਖੇਨ ਜਿਨੀ ਚਿਤ ਲਾਯੋ ।੪। The Granth is a vehicle [which gives liberation] whosoever implants [the teachings] in their mind they are easily taken across [the terrible ocean]. ਸ੍ਰੀ ਸੁਰ ਕੇਰ ਸਰੀਰ ਜੁਊ ਸਭਿ ਥਾਨ ਸਮੈ ਸਭਿ ਨਾ ਦਰਸੈ ਹੈਂ । The body of...